ਪ੍ਰਿਸ਼ਤੀਨਾ, ਜਾਂ ਪ੍ਰਿਸਤੀਨਾ listenⓘ ਅਤੇ ਪ੍ਰਿਸ਼ਟੀਨਾ (Albanian: Prishtinë ਸਰਬੀਆਈ: Приштина or Priština; Turkish: Priştine), ਕੋਸੋਵੋ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ। ਇਹ ਪ੍ਰਿਸ਼ਤੀਨਾ ਨਗਰਪਾਲਿਕਾ ਅਤੇ ਜ਼ਿਲ੍ਹੇ ਦਾ ਸਦਰ ਮੁਕਾਮ ਵੀ ਹੈ।
੧ ਪਰਾ-ਮਹਾਂਦੀਪੀ ਦੇਸ਼। · ੨ ਪੂਰੀ ਤਰ੍ਹਾਂ ਦੱਖਣ-ਪੱਛਮੀ ਏਸ਼ੀਆ ਵਿੱਚ ਹੈ ਪਰ ਯੂਰਪ ਨਾਲ਼ ਸਮਾਜਕ ਅਤੇ ਸਿਆਸੀ ਸਬੰਧ ਹਨ। · ੩ ਅੰਸ਼-ਪ੍ਰਵਾਨਤ ਦੇਸ਼। · ੪ ਸੰਯੁਕਤ ਬਾਦਸ਼ਾਹੀ ਦੇ ਮੁਕਟ ਅਧੀਨ ਰਾਜਖੇਤਰ ਜਾਂ ਵਿਦੇਸ਼ੀ ਰਾਜਖੇਤਰ। · ੫ ਯੂਰਪੀ ਸੰਘ ਦਾ ਵੀ ਟਿਕਾਣਾ ਹੈ। · ੬ ਨੀਦਰਲੈਂਡ ਬਾਦਸ਼ਾਹੀ ਦੀ ਵੀ ਰਾਜਧਾਨੀ ਹੈ।