1838

ਸਦੀ: 18ਵੀਂ ਸਦੀ19ਵੀਂ ਸਦੀ20ਵੀਂ ਸਦੀ
ਦਹਾਕਾ: 1800 ਦਾ ਦਹਾਕਾ  1810 ਦਾ ਦਹਾਕਾ  1820 ਦਾ ਦਹਾਕਾ  – 1830 ਦਾ ਦਹਾਕਾ –  1840 ਦਾ ਦਹਾਕਾ  1850 ਦਾ ਦਹਾਕਾ  1860 ਦਾ ਦਹਾਕਾ
ਸਾਲ: 1835 1836 183718381839 1840 1841

1838 83 19ਵੀਂ ਸਦੀ ਦਾ ਇੱਕ ਸਾਲ ਹੈ।

ਘਟਨਾ

  • 6 ਜਨਵਰੀ – ਸਮੂਏਲ ਮੋਰਸ ਅਤੇ ਉਸ ਦੇ ਸਹਾਇਕ ਅਲਫਰਡ ਵੈਲ ਨੇ ਪਹਿਲੀ ਵਾਰ ਬਿਜਲਾਈ ਟੈਲੀਗਰਾਫ ਦਾ ਸਫਲਤਾ ਪੂਰਵਕ ਤਜ਼ਰਬਾ ਕੀਤਾ।
  • 16 ਫ਼ਰਵਰੀਅਮਰੀਕਾ ਦੇ ਸੂਬੇ ਕੈਨਟੱਕੀ ਨੇ ਕੁੜੀਆਂ ਨੂੰ ਕੁੱਝ ਸ਼ਰਤਾਂ ਹੇਠ ਸਕੂਲਾਂ ਵਿੱਚ ਦਾਖ਼ਲਾ ਦੇਣ ਸਬੰਧੀ ਕਾਨੂੰਨ ਪਾਸ ਕੀਤਾ। ਪਹਿਲਾਂ ਕੁੜੀਆਂ ਨੂੰ ਸਕੂਲ ਪੜ੍ਹਾਈ ਕਰਨ ਦੀ ਇਜਾਜ਼ਤ ਨਹੀਂ ਹੁੰਦੀ ਸੀ।
  • 26 ਜੂਨਮਹਾਰਾਜਾ ਰਣਜੀਤ ਸਿੰਘ, ਅੰਗਰੇਜ਼ਾਂ ਅਤੇ ਸ਼ਾਹ ਸ਼ੁਜਾਹ ਵਿੱਚਕਾਰ ਅਹਿਦਨਾਮਾ ਹੋਇਆ। ਇਸ ਸਮਝੌਤੇ ਤਹਿਤ ਅੰਗਰੇਜ਼ ਸ਼ਾਹ ਸ਼ੁਜਾਹ ਨੂੰ ਦੋਸਤ ਮੁਹੰਮਦ ਤੋਂ ਰਾਜ ਦਿਵਾਉਣ ਵਾਸਤੇ ਕਾਬਲ ‘ਤੇ ਹਮਲਾ ਕਰਨਗੇ। ਰਣਜੀਤ ਸਿੰਘ ਆਪਣੀ ਫ਼ੌਜ ਵੀ ਭੇਜੇਗਾ ਅਤੇ ਅੰਗਰੇਜ਼ੀ ਫ਼ੌਜਾਂ ਨੂੰ ਆਪਣੇ ਇਲਾਕੇ ਵਿੱਚੋਂ ਲੰਘਣ ਦੀ ਇਜਾਜ਼ਤ ਵੀ ਦੇਵੇਗਾ।
  • 1 ਜੁਲਾਈਚਾਰਲਸ ਡਾਰਵਿਨ ਨੇ ਲੰਡਨ ਵਿੱਚ ਇਨਸਾਨੀ ਵਿਕਾਸ ਦਾ ਸਿਧਾਂਤ ਪਹਿਲੀ ਵਾਰ ਆਪਣੇ ਇੱਕ ਪੇਪਰ ਵਿੱਚ ਪੇਸ਼ ਕੀਤਾ। ਬਾਈਬਲ ਦੀਆਂ ਗੱਲਾਂ ਦੇ ਉਲਟ ਹੋਣ ਕਾਰਨ ਬਹੁਤ ਰੌਲਾ ਪਿਆ।

ਜਨਮ

ਮਰਨ