2003

ਸਦੀ: 20ਵੀਂ ਸਦੀ21ਵੀਂ ਸਦੀ22ਵੀਂ ਸਦੀ
ਦਹਾਕਾ: 1970 ਦਾ ਦਹਾਕਾ  1980 ਦਾ ਦਹਾਕਾ  1990 ਦਾ ਦਹਾਕਾ  – 2000 ਦਾ ਦਹਾਕਾ –  2010 ਦਾ ਦਹਾਕਾ  2020 ਦਾ ਦਹਾਕਾ  2030 ਦਾ ਦਹਾਕਾ
ਸਾਲ: 2000 2001 200220032004 2005 2006

2003 (20 21ਵੀਂ ਸਦੀ ਅਤੇ 2000 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਬੁੱਧਵਾਰ ਨੂੰ ਸ਼ੁਰੂ ਹੋਇਆ।

ਘਟਨਾ

  • 4 ਜੂਨ – ‘ਐਮੇਜ਼ੋਨ ਡਾਟ ਕਮ’ ਨੇ ਐਲਾਨ ਕੀਤਾ ਕਿ ਉਸ ਕੋਲ ‘ਹੈਰੀ ਪੌਟਰ’ ਖ਼ਰੀਦਣ ਵਾਸਤੇ 10 ਲੱਖ ਤੋਂ ਵਧ ਆਰਡਰ ਪੁਜ ਚੁਕੇ ਹਨ। ਇਹ ਕਿਤਾਬ 21 ਜੂਨ 2003 ਨੂੰ ਰਲੀਜ਼ ਹੋਣੀ ਸੀ।
  • 5 ਜੂਨ – ਬਹੁਤ ਗਰਮ ਹਵਾ ਨਾਲ ਭਾਰਤ 'ਚ ਤਾਪਮਾਨ 50 °C 22 °F) ਹੋ ਗਿਆ।
  • 13 ਜੂਨ – 1999 ਤੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਚਰਨ ਸਿੰਘ ਟੌਹੜਾ, ਇੱਕ ਦੂਜੇ ਉੱਤੇ ਖ਼ਤਰਨਾਕ ਇਲਜ਼ਾਮ ਲਾਉਂਦੇ ਰਹਿਣ ਦੇ ਬਾਵਜੂਦ ਫਿਰ ਇੱਕ ਹੋ ਗਏ।
  • 27 ਜੁਲਾਈਬੀ.ਬੀ.ਸੀ. ਨੇ ਐਲਾਨ ਕੀਤਾ ਕਿ ‘ਲੌਚ ਨੈਸ’ ਨਾਂ ਦਾ ਕੋਈ ਦੈਂਤ ਸਮੁੰਦਰ ਵਿੱਚ ਨਹੀਂ ਹੈ। 14 ਸੌ ਸਾਲਾਂ ਤੋਂ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਸਮੁੰਦਰ ਵਿੱਚ ਇਸ ਨਾਂ ਦਾ ਇੱਕ ਦੈਂਤ ਹੈ।
  • 10 ਜੁਲਾਈ – ਗੁਰਬਖ਼ਸ਼ ਸਿੰਘ ਕਾਲਾ ਅਫ਼ਗ਼ਾਨਾ, ਇੱਕ ਸਾਬਕ ਪੁਲਿਸ ਅਫ਼ਸਰ ਨੇ ਪੰਜ ਕੁ ਸਾਲ ਤੋਂ ਕੈਨੇਡਾ ਵਿੱਚ ਲੜੀ ‘ਬਿਪਰਨ ਕੀ ਰੀਤ ਤੋਂ ਸੱਚ ਦਾ ਮਾਰਗ’ ਦਸ ਜਿਲਦਾਂ ਵਿੱਚ ਛਪੀ ਸੀ। ਉਹਨਾਂ ਦੀਆਂ ਕਿਤਾਬਾਂ ਦੀ ਛਪਾਈ ਅਤੇ ਵੇਚਣ ‘ਤੇ ਪਾਬੰਦੀ ਵੀ ਲਾ ਦਿਤੀ ਗਈ।

05/01/2003

ਮਰਨ


ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ।